2 years ago ???????????????????????????????????? Jalandhar-Manvir Singh Walia ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਇਲੈਕਟ੍ਰੀਕਲ ਵਿਭਾਗ ਦੇ ਅੱਠ ਵਿਦਿਆਰਥੀਆਂ ਵਿੱਚੋਂ ਓਮ ਪ੍ਰਕਾਸ਼, ਕਾਵਿਆ ਦੱਤਾ, ਸ਼ੁਭਮ ਸੈਣੀ ਅਤੇ ਸੋਨੂ ਕੁਮਾਰ ਪੌਦਾਰ ਦੀ “ਐਨ.ਜੀ.ਜੀ.ਪਾਵਰਟੈਕ, ਹਰੌਲੀ (ਊਨਾ)” ਵਿੱਚ ਟ੍ਰੇਨੀ ਇੰਜੀਨੀਅਰ, ਉਦੇ ਵਿਸ਼ਵਕਰਮਾ, ਰਜਨੀਸ਼ ਕੁਮਾਰ, ਸਤਿਆਦੇਵ ਕੁਮਾਰ ਦੀ ਚੋਣ “ਏ ਸਟਾਰ ਪਾਵਰ ਸਵਿੱਚਗਿਅਰ” ਫੋਕਲ ਪੁਆਇੰਟ ਜਲੰਧਰ ਵਿੱਚ ਸੁਪਰਵਾਈਜ਼ਰ ਦੇ ਤੌਰ ਤੇ ਅਤੇ ਲੱਕੀ ਦੀ ਚੋਣ ਮੈਪਲ ਫੈਂਸਿੰਗ ਓਵਰਸੀਜ਼, ਫੋਕਲ ਪੁਆਇੰਟ ਜਲੰਧਰ ਲੱਗਭਗ ਡੇਢ ਲਖ ਰੁਪਏ ਸਲਾਨਾ ਤਨਖਾਹ ਉੱਤੇ ਹੋਈ | ਪ੍ਰਿੰਸੀਪਲ ਡਾ: ਜਗਰੂਪ ਸਿੰਘ ਨੇ ਦੱਸਿਆ ਕਿ ਇੱਕ ਸਾਲ ਦੀ ਟਰੇਨਿੰਗ ਖਤਮ ਹੋਣ ਉਪਰੰਤ ਇਨਾਂ ਟ੍ਰੇਨੀਆਂ ਦੀ ਤਨਖਾਹ ਕੰਪਨੀਆਂ ਵੱਲੋਂ ਵਧਾ ਦਿਤੀ ਜਾਵੇਗੀ |ਪ੍ਰਿੰਸੀਪਲ ਸਾਹਿਬ ਨੇ ਵਿਭਾਗ ਮੁਖੀ ਸ੍ਰੀ ਕਸ਼ਮੀਰ ਕੁਮਾਰ, ਟਰੇਨਿੰਗ ਐਂਡ ਪਲੇਸਮੇਂਟ ਅਫਸਰ ਸ੍ਰੀ ਰਾਜੇਸ਼ ਕੁਮਾਰ, ਕੋ-ਆਰਡੀਨੇਟਰ ਮੈਡਮ ਗੀਤਾ ਰਾਣੀ ਦੀ ਸ਼ਲਾਘਾ ਕੀਤੀ ਅਤੇ ਚੁਣੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ | ਚੇਤੇ ਰਹੇ, 15 ਮਾਰਚ ਤੋਂ 15 ਅਪ੍ਰੈਲ ਤੱਕ ਮੇਹਰ ਚੰਦ ਪੌਲੀਟੈਕਨਿਕ ਵਿਖੇ ਪਲੇਸਮੇਂਟ ਡਰਾਈਵ ਚੱਲ ਰਹੀ ਹੈ | ਇਸ ਦੌਰਾਨ 25 ਕੁ ਵਿਦਿਆਰਥੀ ਵੱਖ-ਵੱਖ ਕੰਪਨੀਆਂ ਵਿੱਚ ਸਿਲੈਕਟ ਹੋ ਚੁਕੇ ਹਨ | Tags: job Post navigation Previous जानिए इस सप्ताह आपके पसंदीदा शो में क्या नया ट्विस्ट आने वाला है?Next 6th ICOHOST 2024@ GNA University More Stories Crime featured Murder Police Punjab ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ। 2 hours ago featured Jalandhar Politics Punjab ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ। 2 hours ago Arrest Crime featured Police Punjab ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ। 5 hours ago
More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।