Skip to content
Jalandhar-Manvir Singh Walia
ਵਿਦਿਆਰਥੀ ਵਿਨੈ ਨੇ 10 ਵਿਚੋਂ 8.73 ਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀ, ਉਸ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।
More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।