*ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਨੇ 38 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤੀ – ਸੰਜੇ ਸਿੰਘ*
*ਜਲੰਧਰ ਪੱਛਮੀ ਜ਼ਿਮਨੀ ਚੋਣ ਨੇ ਦਿੱਤਾ ਵੱਡਾ ਸੁਨੇਹਾ, ਜੋ ਵੀ ਆਮ ਆਦਮੀ ਪਾਰਟੀ ਨਾਲ ਗ਼ੱਦਾਰੀ ਕਰੇਗਾ, ਉਸ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ- ਸੰਜੇ ਸਿੰਘ*
*‘ਆਪ’ ਵਰਕਰਾਂ ਦੀ ਮਿਹਨਤ ਸਦਕਾ ਜਿੱਤੇ ਸ਼ੀਤਲ ਅੰਗੁਰਾਲ ਭਾਜਪਾ ‘ਚ ਸ਼ਾਮਲ ਹੋਏ ਸੀ, ਅੱਜ ਉਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ – ਸੰਜੇ ਸਿੰਘ*
*‘ਆਪ’ ਵਰਕਰ ਕਿਸੇ ਨਾਲ ਬਹੁਤ ਵਫ਼ਾਦਾਰੀ ਨਾਲ ਜੁੜਦਾ ਹੈ, ਉਹ ਮੁਸ਼ਕਲ ਵਿੱਚ ਪਾਰਟੀ ਨੂੰ ਕਦੇ ਵੀ ਧੋਖਾ ਨਹੀਂ ਦੇਗਾ – ਸੰਜੇ ਸਿੰਘ*
*ਜਲੰਧਰ ਉਪ ਚੋਣ ਦੀ ਜਿੱਤ ਕੇਜਰੀਵਾਲ ਦੇ ਕੰਮ ਦੀ ਰਾਜਨੀਤੀ ‘ਤੇ ਮੋਹਰ ਅਤੇ ਭਾਜਪਾ ਦੇ ਮੂੰਹ ‘ਤੇ ਕਰਾਰੀ ਚਪੇੜ ਹੈ – ਡਾ: ਸੰਦੀਪ ਪਾਠਕ*
*ਪੰਜਾਬ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਮਾਨ ‘ਤੇ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਦੇ ਕੰਮ ਤੋਂ ਬਹੁਤ ਖ਼ੁਸ਼ ਹਨ – ਡਾ ਸੰਦੀਪ ਪਾਠਕ*
*ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੀ ਭਾਜਪਾ ਨੇ ਇੱਕ ਸਾਜ਼ਿਸ਼ ਤਹਿਤ ਜੇਲ੍ਹ ਵਿੱਚ ਡੱਕਿਆ ਹੋਇਆ ਹੈ – ਡਾ: ਸੰਦੀਪ ਪਾਠਕ*
More Stories
तहसीलदार के नाम पर 11,000 रुपए रिश्वत लेते वसीका नवीस रंगे हाथ गिरफ्तार
ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ
मुख्यमंत्री ने वर्ष 2025 के लिए पंजाब सरकार की डायरी और कैलेंडर जारी किए