Skip to content
Jalandhar-Manvir Singh Walia
ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ammpਐਨ.ਐਸ.ਐਸ. ਵਿੰਗ ਵਲੋਂ ਪਲੈਟੀਨਮ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਬਾਬਾ ਕਸ਼ਮੀਰਾ ਸਿੰਘ ਚੈਰੀਟੇਬਲ ਹਸਪਤਾਲ ਦੇ ਬੱਲਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ 50 ਵਿਦਿਆਰਥੀਆਂ ਵਲੋੰ ਖੂਨ ਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਪਰਨੀਤ ਸਿੰਘ ਮਿਨਹਾਸ ਡਿਪਟੀ ਡਾਇਰੈਕਟਰ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਅਤੇ ਸ. ਮਨਿੰਦਰਪਾਲ ਸਿੰਘ ਗਿੱਲ ਜੀ.ਐਮ ਰੋਡਵੇਜ਼ ਜਲੰਧਰ ਨੇ ਕੀਤਾ। ਮੁੱਖ ਮਹਿਮਾਨਾਂ ਦਾ ਸਵਾਗਤ ਪ੍ਰਿੰਸੀਪਲ ਡਾ.ਜਗਰੂਪ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ। ਪਰਨੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਰਟੀਫਿਕੇਟ ਵੀ ਵੰਡੇ। ਪਰਨੀਤ ਸਿੰਘ ਮਿਨਹਾਸ ਅਤੇ ਸ. ਮਨਿੰਦਰਪਾਲ ਸਿੰਘ ਗਿੱਲ ਨੇ ਕਾਲਜ ਦੀ ਆਟੋਮੋਬਾਇਲ ਲੈਬ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੇੰ ਪ੍ਰੋਜੈਕਟਾਂ ਲਈ ਟਿਪਸ ਦਿੱਤੇ । ਇਸ ਖੂਨਦਾਨ ਕੈਂਪ ਦਾ ਆਯੋਜਨ ਕਰਨ ਲਈ ਸ੍ਰੀ ਦਰਗੇਸ਼ ਕੁਮਾਰ ਚੇਚੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੋਕੇ ਤੇ ਐਡਵੋਕੇਟ ਸ. ਕਮਲਜੀਤ ਸਿੰਘ ਹੁੰਦਲ, ਸ਼੍ਰੀ ਵਰਿੰਦਰ ਸ਼ਰਮਾ , ਸ਼੍ਰੀ ਗਗਨਦੀਪ ਸਿੰਘ ਅਤੇ ਰਾਜੀਵ ਸਰਮਾ ਸ਼ਾਮਲ ਹੋਏ।
ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਪਲੈਟੀਨਮ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ
ਅੱਜ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਐਨ.ਐਸ.ਐਸ. ਵਿੰਗ ਵਲੋਂ ਪਲੈਟੀਨਮ ਜੁਬਲੀ ਨੂੰ ਸਮਰਪਿਤ ਖੂਨਦਾਨ ਕੈਂਪ ਬਾਬਾ ਕਸ਼ਮੀਰਾ ਸਿੰਘ ਚੈਰੀਟੇਬਲ ਹਸਪਤਾਲ ਦੇ ਬੱਲਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ 50 ਵਿਦਿਆਰਥੀਆਂ ਵਲੋੰ ਖੂਨ ਦਾਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਪਰਨੀਤ ਸਿੰਘ ਮਿਨਹਾਸ ਡਿਪਟੀ ਡਾਇਰੈਕਟਰ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਅਤੇ ਸ. ਮਨਿੰਦਰਪਾਲ ਸਿੰਘ ਗਿੱਲ ਜੀ.ਐਮ ਰੋਡਵੇਜ਼ ਜਲੰਧਰ ਨੇ ਕੀਤਾ। ਮੁੱਖ ਮਹਿਮਾਨਾਂ ਦਾ ਸਵਾਗਤ ਪ੍ਰਿੰਸੀਪਲ ਡਾ.ਜਗਰੂਪ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਕੀਤਾ। ਪਰਨੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਸਰਟੀਫਿਕੇਟ ਵੀ ਵੰਡੇ। ਪਰਨੀਤ ਸਿੰਘ ਮਿਨਹਾਸ ਅਤੇ ਸ. ਮਨਿੰਦਰਪਾਲ ਸਿੰਘ ਗਿੱਲ ਨੇ ਕਾਲਜ ਦੀ ਆਟੋਮੋਬਾਇਲ ਲੈਬ ਦਾ ਦੌਰਾ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਨਵੇੰ ਪ੍ਰੋਜੈਕਟਾਂ ਲਈ ਟਿਪਸ ਦਿੱਤੇ । ਇਸ ਖੂਨਦਾਨ ਕੈਂਪ ਦਾ ਆਯੋਜਨ ਕਰਨ ਲਈ ਸ੍ਰੀ ਦਰਗੇਸ਼ ਕੁਮਾਰ ਚੇਚੀ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੋਕੇ ਤੇ ਐਡਵੋਕੇਟ ਸ. ਕਮਲਜੀਤ ਸਿੰਘ ਹੁੰਦਲ, ਸ਼੍ਰੀ ਵਰਿੰਦਰ ਸ਼ਰਮਾ , ਸ਼੍ਰੀ ਗਗਨਦੀਪ ਸਿੰਘ ਅਤੇ ਰਾਜੀਵ ਸਰਮਾ ਸ਼ਾਮਲ ਹੋਏ।
More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।