Director : Manvir Singh Walia
Editor : Jatin Sahota
ਜਲੰਧਰ, 13 ਮਈ : Prime Punjab
ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13/05/2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ:
ਸਥਾਨਕ ਸੰਸਥਾ ਦਾ ਨਾਮ – ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ।
ਨਗਰ ਪੰਚਾਇਤ ਕੋਟ ਈਸੇ ਖਾਂ – 3
ਨਗਰ ਪ੍ਰੀਸ਼ਦ ਜ਼ੀਰਾ – 5
ਨਗਰ ਪ੍ਰੀਸ਼ਦ ਮਾਲੇਰਕੋਟਲਾ – 1
ਨਗਰ ਪੰਚਾਇਤ ਭਿੱਖੀਵਿੰਡ – 1
ਕੁੱਲ—– 10


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।