Director : Manvir Singh Walia
Editor : Jatin Sahota
ਜਲੰਧਰ/ਲੁਧਿਆਣਾ : Prime Punjab
ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਇੱਕ ਅੰਤਰਰਾਸ਼ਟਰੀ ਟੈਰਰ-ਗੈਂਗਸਟਰ ਮੋਡੀਊਲ ਦਾ ਪਰਦਾਫਾਸ਼ ਕਰਕੇ ਪੰਜਾਬ ਵਿੱਚ ਵੱਡੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ ਹੈ। ਪੁਲਿਸ ਨੇ 02 ਹੋਰ ਖਤਰਨਾਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 02 ਲਾਈਵ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ, ਫੜੇ ਗਏ ਮੁਲਜ਼ਮਾਂ ਕੋਲੋਂ 03 ਪਿਸਤੌਲ ਅਤੇ 11 ਜ਼ਿੰਦਾ ਕਾਰਤੂਸ ਮਿਲੇ ਸਨ। ਇਸ ਵਿਦੇਸ਼ੀ ਨੈੱਟਵਰਕ ਦੇ ਬਾਕੀ ਲਿੰਕਾਂ ਦੀ ਜਾਂਚ ਹਾਲੇ ਜਾਰੀ ।

More Stories
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।
ਜਲੰਧਰ ਗ੍ਰਨੇਡ ਹਮਲਾ ਮਾਮਲਾ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਕੋਰਟ ਦਾ ਓਪਨ-ਡੇਟਿਡ NBW ਜਾਰੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਝਗੜੇ-ਲੜਾਈ ਦੇ ਪੁਰਾਣੇ ਮੁਕੱਦਮੇ ‘ਚ 4 ਦੋਸ਼ੀ ਗ੍ਰਿਫਤਾਰ, 2 ਕਿਰਪਾਨ ਅਤੇ 1 ਬਾਈਕ ਬਰਾਮਦ।