Director : Manvir Singh Walia
Editor : Jatin Kumar Sahota
ਜਲੰਧਰ, 1ਮਈ : Prime Punjab
31ਮਈ ਐਤਵਾਰ ਵਾਲ਼ੇ ਦਿਨ ਮਜੀਠੀਏ ਦੀ ਅਗਵਾਈ ਹੇਠ ਓਹਨਾਂ ਦੇ ਸਮੱਰਥਕ ਮਜੀਠੀਏ ਥਾਣੇ ਪਹੁੰਚੇ। ਮਜੀਠੀਆ ਤੇ’ ਆਰੋਪ ਹਨ ਕੀ ਇਸ ਦੋਰਾਨ ਪੁਲਿਸ ਥਾਣੇ ਵਿੱਚੋ ਇੱਕ ਵਿਆਕਤੀ ਨੂੰ ਛੁਡਵਾ ਲਿਆ ਗਿਆ।
ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲੀਸ ਸਟੇਸ਼ਨ ਤੇ ਹੋਏ ਹਮਲੇ ਤੋਂ ਬਾਅਦ ਪੁਲੀਸ ਵੱਲੋਂ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ 12 ਸਪੈਸ਼ਲ ਟੀਮਾਂ ਤਿਆਰ ਕੀਤੀਆ।
ਇਸ ਮਾਮਲੇ ਵਿੱਚ ਪੁਲੀਸ ਸਵੇਰੇ ਸਵੇਰੇ ਅਕਾਲੀ ਦੱਲ ਦੇ ਨੇਤਾ ਵਿਕਰਮ ਮਜੀਠੀਆ ਦੇ ਘਰ ਰੈਡ ਕਰਨ ਲਈ ਪਹੁੰਚੀ, ਜਿਸ ਕਾਰਨ ਮਜੀਠੀਏ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲੀਸ ਤੈਨਾਤ ਕੀਤੀ ਗਈ।
ਵਿਆਕਤੀ ਨੂੰ ਛੁਡਵਾਉਣ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਵੱਲੋਂ ਕਾਫ਼ੀ ਸਖ਼ਤਾਈ ਵਰਤੀ ਗਈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਐਕਸ਼ਨ ਲੈਂਦੇ ਹੋਏ ਹਮਲਾਵਰਾਂ ਖਿਲਾਫ਼ FIR ਦਰਜ ਕੀਤੀ ਗਈ। FIR ਦੇ ਤੋਰ ਤੇ’ ਸਭ ਦੀ ਪਹਿਚਾਣ ਕੀਤੀ ਜਾ ਰਹੀ ਅਤੇ ਉਹਨਾਂ ਦੀ ਗ੍ਰਿਫਤਾਰੀ ਲਈ ਵੱਖ ਵੱਖ ਥਾਂਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।


More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।