Director : Manvir Singh Walia
Editor : Jatin Sahota
ਜਲੰਧਰ, 04 ਜੂਨ : Prime Punjab
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 15 ਜੂਨ 2026 ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਅੱਜ ਤਲਬ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ.ਬਰਨਾਲਾ ਪੇਸ਼ ਹੋਏ ਅਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ ਗਈ ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ 2026 ਦਾ ਸਮਾਂ ਦਿੱਤਾ ਗਿਆ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।