Director : Manvir Singh Walia
Editor : Jatin Kumar Sahota
ਜਲੰਧਰ, 11 ਜੂਨ : Prime Punjab
ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ‘ਤੇ ਗੰਭੀਰ ਪ੍ਰਹਾਰ ਹੈ। ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪੂਰ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

More Stories
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 4 ਆਈ.ਏ.ਐਸ. ਅਤੇ 30 ਪੀ.ਸੀ.ਐਸ. ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ ਦੇਖੋ ਪੂਰੀ ਲਿਸਟ।
ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ।
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਇਨੋ ਟੈਕ 2026 ਵਿੱਚ ਬਣਾਈ ਟੌਪ-5 ਵਿੱਚ ਜਗ੍ਹਾ।