Director : Manvir Singh Walia
Editor : Jatin Kumar Sahota
ਜਲੰਧਰ, 12ਜੂਨ : Prime Punjab
ਜਲੰਧਰ ਸ਼ਹਿਰ ਵਿੱਚ ਇੱਕ ਮਸ਼ਹੂਰ ਕੱਪੜਿਆਂ ਦੇ ਸ਼ੋਅਰੂਮ ਦੇ ਬਾਹਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਸੂਤਰਾਂ ਤੋਂ ਪਤਾ ਚੱਲਾ ਹੈ ਕਿ ਕਿਸ਼ਨਪੁਰਾ ਚੌਕ ਨੇੜੇ ‘BMS Fashion’ ਸ਼ੋਅਰੂਮ ‘ਤੇ ਗੋਲੀਆਂ ਚਲਾਈਆਂ ਗਈਆਂ।
ਇਹ ਘਟਨਾ ਨੂੰ ਅੱਜ ਦੁਪਹਿਰੇ ਅੰਜ਼ਾਮ ਦਿੱਤਾ ਗਿਆ, ਜਿਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਦੁਕਾਨ ਦਾ ਸ਼ੀਸ਼ਾ ਟੁੱਟ ਗਿਆ। ਘਟਨਾ ਦੇ ਦੌਰਾਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਇਸ ਘਟਨਾ ਦੀ ਸੂਚਨਾ ਦੁਕਾਨ ਮਾਲਕ ਵੱਲੋਂ ਪੁਲਿਸ ਨੂੰ ਦਿੱਤੀ ਗਈ। ਮੌਕੇ ਤੇ ਪਹੁੰਚੀ ਪੁਲਿਸ ਕੇਸ ਦੀ ਜਾਂਚ ਵਿੱਚ ਜੁਟ ਗਈ। ਘਟਨਾਂ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਵਿੱਚ ਕੈਦ ਹੋ ਗਈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।