Director : Manvir Singh Walia
Editor : Jatin Kumar Sahota
ਜਲੰਧਰ, 16 ਜੂਨ : Prime Punjab
ਪੰਜਾਬ ਪੁਲਿਸ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਮੌਕੇ ਪੀਪੀਐਚਕਿਊ ਬਾਹਰ ‘ਛਬੀਲ’ ਲਗਾਈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੀਨੀਅਰ ਅਧਿਕਾਰੀਆਂ ਸਮੇਤ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਇਆ। ਇਸ ਮੌਕੇ ਡੀਜੀਪੀ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਲਈ ਪ੍ਰੇਰਿਤ ਕਰਦੀਆਂ ਹਨ।
ਸਮਾਗਮ ਦੌਰਾਨ ਵਾਤਾਵਰਣ ਪ੍ਰਤੀ ਵਚਨਬੱਧਤਾ ਦਿਖਾਉਂਦਿਆਂ ਡੀਜੀਪੀ ਨੇ ਨਿੰਮ ਦਾ ਬੂਟਾ ਵੀ ਲਗਾਇਆ।




More Stories
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।