Director : Manvir Singh Walia
Editor : Jatin Kumar Sahota
ਜਲੰਧਰ, 18ਜੂਨ : Prime Punjab
ਜਲੰਧਰ ਚੀਮਾ ਚੌਕ ਦੇ ਨੇੜੇ VSS ਦੇ ਪ੍ਰਧਾਨ ਵਿਕੀ ਸਹੋਤਾ ‘ਤੇ ਜਾਨਲੇਵਾ ਹਮਲ ਕੀਤਾ ਗਿਆ।
VSS ਦੇ ਪ੍ਰਧਾਨ ਵਿਕੀ ਸਹੋਤਾ ਜਲੰਧਰ ਯੂਨਿਟ ਦੇ ਆਗੂ ਹਨ ਅਤੇ ਸਮਾਜਿਕ ਮੁੱਦਿਆਂ ‘ਤੇ ਅਕਸਰ ਆਵਾਜ਼ ਉਠਾਉਂਦੇ ਰਹਿੰਦੇ ਹਨ।
VSS “ਵਿਸ਼ਵ ਸ਼੍ਰੋਮਣੀ ਸੇਨਾ” ਇੱਕ ਸਮਾਜਿਕ ਅਤੇ ਧਾਰਮਿਕ ਜਥੇਬੰਦੀ ਹੈ ਜੋ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਰਗਰਮ ਹੈ।
ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।