Director : Manvir Singh Walia
Editor : Jatin Kumar Sahota
ਜਲੰਧਰ, 27 ਜੂਨ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਦੇ ਗੈਰ-ਕਾਨੂੰਨੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਮੁਹਿੰਮ ਦੌਰਾਨ 4 ਮੁਲਜ਼ਮ ਗ੍ਰਿਫਤਾਰ ਅਤੇ 10 ਆਧੁਨਿਕ ਪਿਸਤੌਲ ਤੇ 9 ਜਿੰਦਾ ਕਾਰਤੂਸ ਬਰਾਮਦ ਹੋਏ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਕਿ ਮੁਲਜ਼ਮ ਵਿਦੇਸ਼ੀ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਹ ਸਰਹੱਦੀ ਰਸਤਿਆਂ ਰਾਹੀਂ ਹਥਿਆਰ ਮੰਗਵਾ ਕੇ ਅਪਰਾਧੀਆਂ ਤੱਕ ਪਹੁੰਚਾਉਂਦੇ ਸਨ।
ਇਸ ਸਬੰਧੀ ਥਾਣਾ ਛੇਹਰਟਾ ਅਤੇ ਮਕਬੂਲਪੁਰਾ ਵਿਖੇ FIR ਦਰਜ ਕੀਤੀ ਗਈ ਹੈ। ਪੁਲਿਸ ਹੁਣ ਹਥਿਆਰ ਸਪਲਾਈ ਚੇਨ ਦੇ ਪਿੱਛਲੇ ਅਤੇ ਅੱਗੇ ਦੇ ਲਿੰਕ ਖੰਗਾਲ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਜਾਰੀ ਰਹੇਗੀ।`ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਮੁਲਜ਼ਮ।



More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।