Pages

Pages

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ: 12 IPS ਤੇ 112 PPS ਅਫਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ।

ਜਲੰਧਰ, 16 ਅਗਸਤ : Prime Punjab

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਬਦਲਾਅ ਕਰ ਦਿੱਤਾ ਹੈ। ਸਰਕਾਰ ਨੇ ਸੂਬੇ ਭਰ ‘ਚੋਂ 12 IPS ਅਤੇ 112 PPS ਅਧਿਕਾਰੀਆਂ ਦੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਕਰ ਦਿੱਤੇ ਹਨ।

 

12 IPS ਅਧਿਕਾਰੀ: