ਜਲੰਧਰ, 16 ਅਕਤੂਬਰ : Prime Punjab
ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਹੈ।
ਜਾਰੀ ਹੁਕਮਾਂ ਮੁਤਾਬਕ ਪੰਜਾਬ ਪੁਲਿਸ ਸੇਵਾ (PPS) ਦੇ 9 ਅਧਿਕਾਰੀਆਂ ਨੂੰ ਇਧਰੋਂ-ਉਧਰ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਪੂਰੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।
ਹੁਕਮਾਂ ‘ਚ ਸਾਫ ਕਿਹਾ ਗਿਆ ਹੈ ਕਿ ਸਾਰੇ ਅਧਿਕਾਰੀ ਬਿਨਾਂ ਦੇਰੀ ਕੀਤੇ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਹਾਜ਼ਰ ਹੋਣ।




More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।