Pages

Pages

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ: ਪ੍ਰਿਯੰਕਾ ਕੱਕੜ ਨੂੰ ਮਿਲੀ ਮੀਡੀਆ ਦੀ ਕਮਾਨ, ਹਰਨਾਮ ਸਿੰਘ ਦੀ ਥਾਂ ਲੈਣਗੇ।

ਚੰਡੀਗੜ੍ਹ, 24 ਨਵੰਬਰ : Prime Punjab 

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਇੱਕ ਅਹਿਮ ਫੈਸਲਾ ਲਿਆ ਹੈ। ਪਾਰਟੀ ਨੇ ਪ੍ਰਿਯੰਕਾ ਕੱਕੜ ਨੂੰ ਪੰਜਾਬ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕਰ ਦਿੱਤਾ ਹੈ।

 

ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਤੇ ਮੀਡੀਆ-ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਵੱਲੋਂ ਇਸ ਸਬੰਧੀ ਅਧਿਕਾਰਤ ਪ੍ਰੈੱਸ ਰਿਲੀਜ਼ ਜਾਰੀ ਕੀਤੀ ਗਈ ਹੈ।