Pages

Pages

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ: ਕਈ ਇੰਸਪੈਕਟਰ ਤੇ ਸਬ-ਇੰਸਪੈਕਟਰਾਂ ਦੇ ਹੋਏ ਤਬਾਦਲੇ, DGP ਦਫ਼ਤਰ ਨੇ ਜਾਰੀ ਕੀਤੇ ਹੁਕਮ।

ਚੰਡੀਗੜ੍ਹ, 24 ਨਵੰਬਰ : Prime Punjab 

ਪੰਜਾਬ ਪੁਲਿਸ ਵਿਭਾਗ ‘ਚ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ DGP ਪੰਜਾਬ ਦੇ ਦਫ਼ਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇੰਸਪੈਕਟਰ ਤੇ ਸਬ-ਇੰਸਪੈਕਟਰ ਰੈਂਕ ਦੇ ਕਈ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੌਜੂਦਾ ਯੂਨਿਟਾਂ ਤੋਂ ਹਟਾ ਕੇ ਨਵੀਆਂ ਥਾਵਾਂ ‘ਤੇ ਤਾਇਨਾਤ ਕੀਤਾ ਗਿਆ ਹੈ।