AGENCY NEWS
ਜਲੰਧਰ, 9ਮਈ : Prime Punjab
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਵੱਖ – ਵੱਖ ਟਿਕਾਣਿਆਂ ਤੇ ਅੱਜ (ਇਡੀ) ਦੀ ਛਾਪੇਮਾਰੀ ਕੀਤੀ ਗਈ, ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਸਵੇਰ ਤੋਂ ਹੀ ਸੰਜੀਵ ਅਰੋੜਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।
(ਈਡੀ) ਦੀ ਵੱਖ-ਵੱਖ ਟੀਮ ਪੰਜਾਬ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਚਾਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਅਧਿਕਾਰੀ ਆਪਣੇ ਤੋਰ ‘ਤੇ ਵੀ ਪੁੱਛ-ਗਿੱਛ ਅਤੇ ਜਾਂਚ ਕਰ ਰਹੇ ਹਨ। ਇਹ ਛਾਪੇਮਾਰੀ ਚੰਡੀਗੜ ਅਤੇ ਦਿੱਲੀ-ਗੁਰੂਗ੍ਰਾਮ ਵਿੱਚ ਕੀਤੀ ਜਾ ਰਹੀ ਹੈ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।