Director : Manvir Singh Walia
Editor : Jatin Sahota
ਜਲੰਧਰ, 9ਮਈ : Prime Punjab
ਗੈਂਗਸਟਰਾਂ ‘ਤੇ ਵਾਰ’ ਦਾ ਅੱਜ 109ਵਾਂ ਦਿਨ। ਪੰਜਾਬ ਪੁਲਿਸ ਵੱਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ AGTF ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਜਿਸ ਦੌਰਾਨ 536 ਛਾਪੇਮਾਰੀਆਂ ਕੀਤੀਆਂ ਗਈਆਂ, 221 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, 6 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਅਤੇ 17 ਹਥਿਆਰ ਬਰਾਮਦ ਕੀਤੇ ਗਏ।
ਮੁਹਿੰਮ ਦੌਰਾਨ ਹੁਣ ਤੱਕ ਕੁੱਲ 27,850 ਗ੍ਰਿਫਤਾਰੀਆਂ ਕੀਤੀਆਂ ਗਈਆਂ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗੁਪਤ ਜਾਣਕਾਰੀ ਦੇਣ ਲਈ ਐਂਟੀ-ਗੈਂਗਸਟਰ ਹੈਲਪਲਾਈਨ – 93946-93946 ਤੇ ਫੋਨ ਕਰੋ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।