Director : Manvir Singh Walia
Editor : Jatin Kumar Sahota
ਜਲੰਧਰ/ਹੋਸ਼ਿਆਰਪੁਰ 07 ਜੂਨ : Prime Punjab
ਜਿਲ੍ਹਾ ਹੁਸ਼ਿਆਰਪੁਰ ਪਿੰਡ ਗੱਜਾ ਗਿੱਲਾਂ ਨਹਿਰ ‘ਚ ਨਹਾਉਣ ਗਏ 2 ਨੌਜਾਵਾਨਾਂ ਦੀ ਡੁੱਬਣ ਕਾਰਨ ਹੋਈ ਮੌਤ।ਪਿੰਡ ਗੱਜਾ ਗਿੱਲਾਂ ਨਹਿਰ ‘ਤੇ ਨਹਾਉਣ ਗਏ ਸਨ ਚਾਰ ਨੌਜਵਾਨ।ਜਿੰਨ੍ਹਾ ਵਿੱਚੋ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ।
ਮ੍ਰਿਤਕਾ ਨੌਜਵਾਨਾਂ ਦੀ ਪਹਿਚਾਣ: ਜਸਬੀਰ ਸਿੰਘ ਉਮਰ (21 ਸਾਲਾਂ) ਅਤੇ ਪ੍ਰਭਜੋਤ ਸਿੰਘ ਉਮਰ (21 ਸਾਲਾਂ) ਵਾਸੀ ਟਾਂਡਾ ਵੱਜੋਂ ਹੋਈ ਹੈ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।