Director : Manvir Singh Walia
Editor : Jatin Kumar Sahota
ਜਲੰਧਰ, 09ਜੂਨ : Prime Punjab
ਜਲੰਧਰ ‘ਚ ਤੜਕਸਾਰ ਹੀ ਪਿਆ ED ਦਾ ਛਾਪਾ, ਜਲੰਧਰ ਦੇ CA ਅਮਿਤ ਬਜਾਜ ਦੇ ਘਰ ਅਤੇ ਦਫ਼ਤਰ ਜੋਕਿ ਜਲੰਧਰ ਦੇ ਨਿਊ ਜਵਾਹਰ ਨਗਰ ‘ਚ ਸਥਿਤ ਹੈ, ਉੱਥੇ ਮਾਰਿਆ ਗਿਆ ਛਾਪਾ। ED ਟੀਮ ਨੇ ਮੌਕੇ ‘ਤੇ ਪਹੁੰਚ ਕੇ ਦਸਤਾਵੇਜ਼ਾਂ ਅਤੇ ਇੰਕਮ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। CA ਅਮਿਤ ਬਜਾਜ ਨੂੰ ਪੰਜਾਬ ਦੇ ਸੱਤਾ ਆਗੂਆਂ ਦੇ ਬਹੁਤ ਕਰੀਬੀ ਮੰਨਿਆ ਜਾਂਦਾ ਹੈ।
ਲੁਧਿਆਣਾ ਸ਼ਹਿਰ ‘ਚ ਵੀ ED ਦੁਆਰਾ ਛਾਪੇਮਾਰੀ ਕੀਤੀ ਗਈ, ਮਨੀ ਲਾਂਡਰਿੰਗ ਐਕਟ ਦੇ ਤਹਿਤ ਹੋਈ ਹੈ ਕਾਰਵਾਈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਕੇਸ ਨਾਲ ਜੋੜੇ ਜਾ ਰਹੇ ਹਨ ਤਾਰ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।