Director : Manvir Singh Walia
Editor : Jatin Kumar Sahota
ਜਲੰਧਰ, 19 ਜੂਨ : Prime Punjab
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ। ਦੋਵੇਂ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਾਲੇ KZF ਮਾਡਿਊਲ ਨਾਲ ਜੁੜੇ ਸਨ।
ਡੀਜੀਪੀ ਗੌਰਵ ਯਾਦਵ ਮੁਤਾਬਕ ਮੁਲਜ਼ਮ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀਆਂ ਨੂੰ ਫੰਡਿੰਗ ਕਰਦੇ ਸਨ। ਇਨ੍ਹਾਂ ਨੂੰ ਪਟਿਆਲਾ ਅਦਾਲਤ ਨੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਗ੍ਰਿਫਤਾਰੀ ਸਰਹਿੰਦ ਅਤੇ ਸ਼ੰਭੂ ਰੇਲਵੇ ਲਾਈਨ ’ਤੇ IED ਧਮਾਕਿਆਂ ਦੀ ਜਾਂਚ ਤੋਂ ਬਾਅਦ ਹੋਈ ਹੈ।

More Stories
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ 290 ਵੀਜ਼ੇ ਮਿਲੇ।
ਵੈਟ-ਜੀਐਸਟੀ ਡਿਫਾਲਟਰਾਂ ‘ਤੇ ਸਖਤੀ: ਜਾਇਦਾਦਾਂ ਦੀ ਨਿਲਾਮੀ ਸ਼ੁਰੂ।
ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ।