Director : Manvir Singh Walia
Editor : Jatin Kumar Sahota
ਜਲੰਧਰ, 19 ਜੂਨ : Prime Punjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਹੋ ਗਏ ਹਨ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਨੁਸਾਰ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ ਅਤੇ 30 ਜੂਨ ਨੂੰ ਵਾਪਸ ਪਰਤੇਗਾ। 12 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਏ ਹਨ। ਵੀਜ਼ਾ ਲੱਗੇ ਪਾਸਪੋਰਟ 20-21 ਜੂਨ ਨੂੰ ਦਫ਼ਤਰ ਤੋਂ ਲਏ ਜਾ ਸਕਦੇ ਹਨ।

More Stories
ਵੈਟ-ਜੀਐਸਟੀ ਡਿਫਾਲਟਰਾਂ ‘ਤੇ ਸਖਤੀ: ਜਾਇਦਾਦਾਂ ਦੀ ਨਿਲਾਮੀ ਸ਼ੁਰੂ।
ਮਲੇਸ਼ੀਆ ਤੋਂ ਡਿਪੋਰਟ ਹੋਏ KZF ਦੇ 2 ਕਾਰਕੁਨ ਪੰਜਾਬ ਪੁਲਿਸ ਦੇ ਕਾਬੂ।
ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ।