Director : Manvir Singh Walia
Editor : Jatin Kumar Sahota
ਜਲੰਧਰ, 21 ਜੂਨ : Prime Punjab
SSOC ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮੋਡੀਊਲ ਦਾ ਪਰਦਾਫਾਸ਼ ਕੀਤਾ।
ਇਸ ਕਾਰਵਾਈ ‘ਚ 3 ਮੁਲਜ਼ਮ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 3 ਵਿਦੇਸ਼ੀ ਸੋਫਿਸਟੀਕੇਟਡ ਪਿਸਤੌਲਾਂ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ। PS SSOC, ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ।
ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਵਿਦੇਸ਼ੀ ਗੈਂਗਸਟਰਾਂ ਦੇ ਇਸ਼ਾਰਿਆਂ ‘ਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ‘ਚ ਗੈਂਗ ਵਾਰ, ਧਮਕੀਆਂ ਵਰਗੀਆਂ ਅਪਰਾਧਿਕ ਗਤੀਵਿਧੀਆਂ ਕਰ ਰਹੇ ਸਨ।
ਇਹ ਮੁਲਜ਼ਮ ਅੰਮ੍ਰਿਤਸਰ ਦੇ ਕਤਲ ਕੇਸ ਅਤੇ ਬਟਾਲਾ ਦੇ ਕਤਲ ਦੀ ਕੋਸ਼ਿਸ਼ ਦੇ ਕੇਸ ਨਾਲ ਵੀ ਜੁੜੇ ਹਨ। ਪੁਲਿਸ ਹੁਣ ਪੂਰੇ ਨੈੱਟਵਰਕ ਨੂੰ ਖਤਮ ਕਰਨ ‘ਤੇ ਕੰਮ ਕਰ ਰਹੀ ਹੈ।

More Stories
जालंधर वेस्ट में भाजपा का विशाल रोड शो, 2027 का संकल्प दोहराया।
ਹਾਈਕੋਰਟ ਦੀ ਨਿਗਰਾਨੀ ਹੇਠ ਸੁਸ਼ਮਾ ਵੈਲੇਂਸੀਆ ਦੇ ਵਸਨੀਕਾਂ ਨੂੰ ਬਿਜਲੀ ਦਾ ਇੰਤਜ਼ਾ।
ਰੁਦਰਪ੍ਰਯਾਗ ਦੇ ਗੁਰਦੁਆਰਾ ਦਮਦਮਾ ਸਾਹਿਬ ‘ਚ ਨਿਹੰਗਾਂ ਨੇ ਕੀਤਾ ਕਬਜ਼ਾ।