Director : Manvir Singh Walia
Editor : Jatin Kumar Sahota
ਜਲੰਧਰ, 16 ਜੁਲਾਈ : Prime Punjab
ਸੋਢਲ ਚੌਂਕ ਦੇ ਨੇੜੇ ਸੜਕ ਦੇ ਦੋਵੇਂ ਪਾਸੇ ਦਰੱਖਤ ਡਿੱਗੇ ਹੋਏ ਨੂੰ ਪੂਰਾ ਇੱਕ ਹਫ਼ਤਾ ਹੋ ਗਿਆ ਹੈ। ਇਸ ਕਾਰਨ ਆਉਣ-ਜਾਣ ਵਾਲੇ ਵਾਹਨ ਚਾਲਕਾਂ ਅਤੇ ਪੈਦਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਤੰਗ ਹੋਣ ਕਰਕੇ ਇੱਥੇ ਜਾਮ ਦੀ ਸਥਿਤੀ ਵੀ ਬਣ ਰਹੀ ਹੈ ਅਤੇ ਹਾਦਸੇ ਦਾ ਖ਼ਤਰਾ ਵਧ ਗਿਆ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅਜੇ ਤੱਕ ਨਗਰ ਨਿਗਮ ਦੇ ਕਿਸੇ ਵੀ ਕਰਮਚਾਰੀ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡਿੱਗੇ ਹੋਏ ਦਰੱਖਤਾਂ ਨੂੰ ਤੁਰੰਤ ਹਟਾ ਕੇ ਸੜਕ ਨੂੰ ਆਵਾਜਾਈ ਲਈ ਸਾਫ਼ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।