Director : Manvir Singh Walia
Editor : Jatin Kumar Sahota
ਜਲੰਧਰ / ਨਕੋਦਰ, 21 ਜੁਲਾਈ : Prime Punjab
ਇੱਕ ਔਰਤ ਦੀ ਪਤੀ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰਨ ਦੀ ਖ਼ਬਰ ਸਬੰਧੀ ਡਿਪਟੀ ਸੁਪਰਡੈਂਟ ਆਫ ਪੁਲਿਸ, ਸਬ-ਡਵੀਜ਼ਨ ਨਕੋਦਰ, ਸ. ਓਂਕਾਰ ਸਿੰਘ ਬਰਾੜ ਨੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਥਾਣਾ ਨੂਰਮਹਿਲ ਵਿਖੇ FIR ਨੰਬਰ 94 ਮਿਤੀ 20.07.2026 ਦਰਜ ਕੀਤੀ ਗਈ ਹੈ।
ਇਹ FIR ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 108, 238 ਅਤੇ 61(2) ਤਹਿਤ ਦਰਜ ਕੀਤੀ ਗਈ ਹੈ। ਮਾਮਲੇ ਵਿੱਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਡੀ.ਐਸ.ਪੀ. ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਕਾਨੂੰਨ ਅਨੁਸਾਰ ਉਚਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

More Stories
ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਕੰਨਾਂ ਦੀਆਂ ਵਾਲੀਆਂ ਖੋਹਣ ਵਾਲੇ 2 ਸਨੈਚਰ ਗ੍ਰਿਫਤਾਰ, ਵਾਰਦਾਤ ‘ਚ ਵਰਤਿਆ ਮੋਟਰਸਾਈਕਲ ਬਰਾਮਦ।
ਜਲੰਧਰ ਪੁਲਿਸ ਦੀ ਵੱਡੀ ਸਫਲਤਾ: ਬਸਤੀ ਬਾਵਾ ਖੇਲ ਥਾਣੇ ਨੇ ਚੋਰੀ ਦੇ 2 ਦੋਸ਼ੀ ਗ੍ਰਿਫਤਾਰ, 8 ਮੋਬਾਈਲ ਅਤੇ 1 ਮੋਟਰਸਾਈਕਲ ਬਰਾਮਦ।
ਪਠਾਨਕੋਟ ਨਗਰ ਨਿਗਮ ਨੂੰ ਬੰਬ ਧਮਕੀ: 15 ਅਗਸਤ ਨੂੰ ਆਰਮੀ ਸਕੂਲ, ਕੈਂਟ ਅਤੇ ਕਮਿਸ਼ਨਰ ਦਫਤਰ ਉਡਾਉਣ ਦੀ ਈਮੇਲ।