Senior : Birkamal Singh Walia
Editor : Jatin Kumar Sahota
ਜਲੰਧਰ, 30 ਜੁਲਾਈ : Prime Punjab
ਸੰਗਰੂਰ, ਵੀਰਵਾਰ ਸਵੇਰ ਜਾਖਲ ਰੋਡ ‘ਤੇ ਪਿੰਡ ਖਾਨੇਵਾਲ ਨੇੜੇ ਸਕੂਲ ਬੱਸ ਦੀ ਟੱਕਰ ਨਾਲ 2 ਵਿਦਿਆਰਥੀਆਂ ਦੀ ਮੌਕੇ ‘ਤੇ ਮੌਤ ਹੋ ਗਈ।
ਪਿੰਡ ਹਰਿਆਊ ਕਲਾਂ ਦੇ ਰਹਿਣ ਵਾਲੇ ਮੋਹਿਤ ਕੁਮਾਰ ਅਤੇ ਪ੍ਰਿੰਸ ਕੁਮਾਰ ਮੋਟਰਸਾਈਕਲ ‘ਤੇ ਪਿੰਡ ਬੰਗਾ ਦੇ ਸੀਨੀਅਰ ਸੈਕੰਡਰੀ ਸਕੂਲ ਜਾ ਰਹੇ ਸਨ। ਮੂਣਕ ਨੇੜਲੇ ਹਮੀਰਗੜ੍ਹ ਦੇ ਬਚਪਨ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ ਅਤੇ ਕਰੀਬ 50 ਫੁੱਟ ਘੜੀਸਦੀ ਲੈ ਗਈ।
ਥਾਣਾ ਪਾਤੜਾਂ ਦੇ ਇੰਸਪੈਕਟਰ ਗਗਨਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਾਂ ਦਾ ਦੋਸ਼ ਹੈ ਕਿ 25 ਸੀਟਾਂ ਵਾਲੀ ਬੱਸ ‘ਚ 45 ਬੱਚੇ ਭਰੇ ਹੋਏ ਸਨ। ਲੋਕਾਂ ਨੇ ਪਾਤੜਾਂ-ਜਾਖਲ ਰੋਡ ਜਾਮ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।




More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।