Pages

Pages

ਅੰਮ੍ਰਿਤਸਰ ਕਮਿਸ਼ਨਰੇਟ ‘ਚ ਵੱਡਾ ਫੇਰਬਦਲ: ਹਰਮਨਬੀਰ ਸਿੰਘ ਗਿੱਲ ਬਣੇ ਨਵੇਂ ਪੁਲਿਸ ਕਮਿਸ਼ਨਰ, ਗੁਰਪ੍ਰੀਤ ਭੁੱਲਰ DGP ਦਫ਼ਤਰ ਰਿਪੋਰਟ ਕਰਨਗੇ।

Director : Manvir singh walia 

Editor : Jatin Kumar Sahota 

ਜਲੰਧਰ, 07 ਅਗਸਤ : Prime Punjab 

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਕਮਿਸ਼ਨਰੇਟ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਹਰਮਨਬੀਰ ਸਿੰਘ ਗਿੱਲ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 

ਹੁਕਮਾਂ ਮੁਤਾਬਕ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ DGP ਦਫ਼ਤਰ ਚੰਡੀਗੜ੍ਹ ‘ਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਸਰਕਾਰ ਵੱਲੋਂ ਇਸ ਤਬਾਦਲੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ।