Pages

Pages

LPU ‘ਚ 10 ਦਿਨਾਂ ਦੀ ਛੁੱਟੀ ਦਾ ਐਲਾਨ – ਕਲਾਸਾਂ ਅਤੇ ਪ੍ਰੀਖਿਆਵਾਂ ਮੁਲਤਵੀ।

ਫਗਵਾੜਾ, 28 ਸਤੰਬਰ : Prime Punjab 

ਫਗਵਾੜਾ LPU ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਗਿਆ ਹੈ।

 

ਜਾਰੀ ਨੋਟਿਸ ਮੁਤਾਬਕ 28 ਸਤੰਬਰ 2026 (ਸੋਮਵਾਰ) ਤੋਂ 10 ਦਿਨਾਂ ਲਈ ਸਾਰੀਆਂ ਰੈਗੂਲਰ ਕਲਾਸਾਂ ਸਸਪੈਂਡ ਕਰ ਦਿੱਤੀਆਂ ਗਈਆਂ ਹਨ ਅਤੇ Mid-Term ਪ੍ਰੀਖਿਆਵਾਂ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

 

ਪ੍ਰਸ਼ਾਸਨ ਨੇ ਕਿਹਾ ਕਿ ਵਿਦਿਆਰਥੀ ਚਾਹੁਣ ਤਾਂ ਆਪਣੇ ਮਾਪਿਆਂ ਦੀ ਸਲਾਹ ਨਾਲ 10 ਦਿਨਾਂ ਲਈ ਘਰ ਜਾ ਸਕਦੇ ਹਨ, ਜਦਕਿ ਹੋਸਟਲ ‘ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਬੇਲੋੜਾ ਬਾਹਰ ਨਾ ਨਿਕਲਣ ਅਤੇ ਕਿਸੇ ਵੀ ਹੰਗਾਮੇ ‘ਚ ਸ਼ਾਮਲ ਨਾ ਹੋਣ ਦੀ ਹਦਾਇਤ ਦਿੱਤੀ ਗਈ ਹੈ।