ਜਲੰਧਰ, 24 ਅਕਤੂਬਰ : Prime Punjab
ਜਲੰਧਰ ਦੇ ਮਸ਼ਹੂਰ *ਕੁਲਹੜ ਪੀਜ਼ਾ ਕਪਲ* ਦੇ ਸਹਿਜ ਅਰੋੜਾ ਦੀ ਇੱਕ ਹੋਰ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਹਲਚਲ ਮਚਾ ਦਿੱਤੀ ਹੈ। ਵਾਇਰਲ ਕਲਿੱਪ ‘ਚ ਸਹਿਜ ਹਸਪਤਾਲ ‘ਚ ਭਰਤੀ ਹੋਣ ਦਾ ਦਾਅਵਾ ਕਰਦਾ ਦਿਖਾਈ ਦੇ ਰਿਹਾ ਹੈ।
ਵੀਡੀਓ ‘ਚ ਉਹ ਕਹਿ ਰਿਹਾ ਹੈ ਕਿ ਡਾਕਟਰਾਂ ਨੇ ਉਸਨੂੰ *ਬ੍ਰੇਨ ਟਿਊਮਰ* ਦੱਸਿਆ ਹੈ ਤੇ ਉਸਨੂੰ ਲੱਗ ਰਿਹਾ ਹੈ ਕਿ ਉਹ ਹੁਣ ਨਹੀਂ ਬਚੇਗਾ। ਇਸ ਦੌਰਾਨ ਉਸਨੇ ਹੱਥ ਜੋੜ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਸਦੇ ਜਾਣ ਤੋਂ ਬਾਅਦ ਉਸਦੀ ਪਤਨੀ ਗੁਰਪ੍ਰੀਤ ਕੌਰ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਨਾ ਕੀਤਾ ਜਾਵੇ।
ਦੱਸ ਦੇਈਏ ਕਿ ਸਹਿਜ ਤੇ ਗੁਰਪ੍ਰੀਤ ਪਹਿਲਾਂ ਏਅਰ ਰਾਈਫਲ ਵਾਲੀ ਫੋਟੋ ਤੇ ਫਿਰ ਅਸ਼ਲੀਲ ਵੀਡੀਓ ਵਾਇਰਲ ਹੋਣ ਕਰਕੇ ਕਾਫੀ ਵਿਵਾਦਾਂ ‘ਚ ਰਹੇ ਨੇ।
Important Note: ਸਹਿਜ ਦੇ ਬਿਮਾਰੀ ਵਾਲੇ ਦਾਅਵੇ ਦੀ ਅਜੇ ਤੱਕ ਕੋਈ ਅਧਿਕਾਰਤ ਮੈਡੀਕਲ ਪੁਸ਼ਟੀ ਨਹੀਂ ਹੋਈ, ਸਿਹਤ ਸਬੰਧੀ ਅਸਲ ਜਾਣਕਾਰੀ ਦੀ ਉਡੀਕ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।