Pages

Pages

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਹਲਚਲ, ਮੁੱਖ ਸਕੱਤਰ ਨੇ 5 IAS ਅਫਸਰਾਂ ਦੇ ਤੁਰੰਤ ਕੀਤੇ ਤਬਾਦਲੇ।

ਜਲੰਧਰ, 03 ਨਵੰਬਰ : Prime Punjab 

ਪੰਜਾਬ ਸਰਕਾਰ ਨੇ ਸੂਬੇ ‘ਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 5 ਸੀਨੀਅਰ IAS ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ‘ਚ ਵੱਡਾ ਬਦਲਾਅ ਕੀਤਾ ਹੈ।

ਮੁੱਖ ਸਕੱਤਰ KAP ਸਿਨ੍ਹਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੇਂ ਵਿਭਾਗਾਂ ‘ਚ ਜੁਆਇਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

 

ਸਰਕਾਰੀ ਸੂਤਰਾਂ ਅਨੁਸਾਰ ਇਹ ਫੇਰਬਦਲ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਤੇਜ਼ ਤੇ ਪਾਰਦਰਸ਼ੀ ਬਣਾਉਣ ਲਈ ਕੀਤਾ ਗਿਆ ਹੈ। ਤਬਾਦਲਾ ਸੂਚੀ ਜਲਦ ਹੀ ਅਧਿਕਾਰਤ ਤੌਰ ‘ਤੇ ਜਾਰੀ ਕੀਤੀ ਜਾਵੇਗੀ।