ਪੰਜਾਬ, 16 ਨਵੰਬਰ : Prime Punjab
ਪੰਜਾਬ ਪੁਲਿਸ ਦੇ ਬਹਾਦਰ *ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ* ਨੇ ਡਿਊਟੀ ਦੌਰਾਨ ਸ਼ਹਾਦਤ ਪਾ ਲਈ ਹੈ। ਪੂਰਾ ਪੁਲਿਸ ਮਹਿਕਮਾ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ।
ਮੁੱਖ ਮੰਤਰੀ ਪੰਜਾਬ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ *1 ਕਰੋੜ ਰੁਪਏ ਐਕਸ-ਗ੍ਰੇਸ਼ੀਆ* ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ *HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ* ਵੀ ਵੱਖਰੇ ਤੌਰ ‘ਤੇ ਮਿਲੇਗਾ।
ਸ਼ਹੀਦ ਵਿਨੋਦ ਕੁਮਾਰ ਨੂੰ ਪੂਰੇ ਪੁਲਿਸ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਸ਼ਹੀਦ ਨੂੰ ਕੋਟਿ-ਕੋਟਿ ਨਮਨ 🙏 ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।