Pages

Pages

ਜਥੇਦਾਰ ਰਜਿੰਦਰ ਸਿੰਘ ਸੰਘਾ ਦਾ ਐਲਾਨ: ਕਿਸਾਨ ਜਥੇਬੰਦੀਆਂ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲਗਾਉਣਗੀਆਂ ਪੂਰਾ ਜ਼ੋਰ।

Director : Manvir Singh Walia 

Editor : Jatin Kumar Sahota 

ਜਲੰਧਰ, 18 ਨਵੰਬਰ : Prime Punjab 

ਜਥੇਦਾਰ ਰਜਿੰਦਰ ਸਿੰਘ ਸੰਘਾ ਨੇ ਕਿਹਾ ਕਿ ਅੱਜ ਕੱਲ੍ਹ ਪੰਜਾਬ ਬਚਾਓ ਰੈਲੀਆਂ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਦੀਆਂ ਇਨ੍ਹਾਂ ਗੱਲਾਂ ਕਰਕੇ ਪੰਜਾਬ ਦੇ ਲੋਕਾਂ ਨੂੰ ਸਭਨਾਂ ਗੱਲਾਂ ਬਾਰੇ ਦੱਸ ਕੇ ਹੀ ਇਹ ਆਪਣੇ ਵਿਚਾਰ ਰੱਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਟੱਕੜੀ ਦੇ ਨਾਲ ਜੁੜੇ ਲੋਕਾਂ ਵਿੱਚ ਵਾਧਾ ਹੋ ਰਿਹਾ ਹੈ।