Pages

Pages

ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਛੇਵੀਂ ਵਾਰ ਚੁਣੇ ਗਏ ਹਰਜਿੰਦਰ ਸਿੰਘ ਧਾਮੀ, ਜਥੇਦਾਰ ਰਣਜਿੰਦਰ ਸਿੰਘ ਸੰਘਾ ਨੇ ਦਿੱਤੀ ਵਧਾਈ।

Director : Manvir Singh Walia 

Editor : Jatin Kumar Sahota 

ਜਲੰਧਰ, 20 ਨਵੰਬਰ : Prime Punjab 

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਜੀ।

ਜਥੇਦਾਰ ਰਣਜਿੰਦਰ ਸਿੰਘ ਸੰਘਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ‘ਚ ਛੇਵੀਂ ਵਾਰ ਪ੍ਰਧਾਨ ਬਣੇ ਸ. ਹਰਜਿੰਦਰ ਸਿੰਘ ਧਾਮੀ ਜੀ ਨੂੰ ਦਿਲੋਂ ਵਧਾਈ ਦਿੱਤੀ ਹੈ।