Pages

Pages

ਜਥੇਦਾਰ ਰਜਿੰਦਰ ਸਿੰਘ ਸੰਘਾ ਨੇ ਗੁਰਪੁਰਬ ਤੇ ਭਾਜਪਾ-ਅਕਾਲੀ ਗਠਜੋੜ ‘ਤੇ ਦਿੱਤੀਆਂ ਲੱਖ-ਲੱਖ ਵਧਾਈਆਂ, ਕਿਹਾ – ਸੁਖਬੀਰ ਬਾਦਲ ਨੂੰ CM ਬਣਾ ਕੇ ਫਿਰ ਬਣਾਵਾਂਗੇ ਰੰਗਲਾ ਪੰਜਾਬ।

ਜਲੰਧਰ, 24 ਨਵੰਬਰ : Prime Punjab 

ਜਥੇਦਾਰ ਰਜਿੰਦਰ ਸਿੰਘ ਸੰਘਾ ਨੇ ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ  ਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ‘ਤੇ ਵੀ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਇਹੀ ਚਾਹੁੰਦੇ ਸਨ।

You may have missed