Skip to content
ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ
ਜੂਨੀਅਰ ਲੜਕੀਆਂ ਦੇ ਵਰਗ ਦਾ ਖਿਤਾਬ ਜਲੰਧਰ ਨੇ ਜਿੱਤਿਆ
ਜਲੰਧਰ 28 ਅਪਰੈਲ (Prime Punjab) ਜਲੰਧਰ ਦੀਆਂ ਲੜਕੀਆਂ ਦੀ ਟੀਮ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਦਾ ਜੂਨੀਅਰ ਵਰਗ ਦਾ ਖਿਾਬ ਜਿੱਤ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੀ ਚੈਂਪੀਅਨਸ਼ਿਪ ਵਿੱਚ ਜੇਤੂ ਖਿਡਾਰਣਾਂ ਨੂੰ ਇਨਾਮਾਂ ਦੀ ਵੰਡ ਜਤਿਨ ਮਹਾਜਨ (ਐਮ ਡੀ ਅਲਫਾ ਹਾਕੀ) ਵਲੋਂ ਵੰਡੇ ਗਏ। ਜਦਕਿ ਅੰਮ੍ਰਿਤਸਰ ਨੇ ਪਟਿਆਲਾ ਨੂੰ 4-1 ਦੇ ਫਰਕ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਜੇਤੂ ਟਰਾਫੀਆਂ ਦੇ ਨਾਲ ਨਾਲ ਮੈਡਲ ਅਤੇ ਸਰਟੀਫੀਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਫਾਇਨਲ ਮੈਚ ਬਹੁਤ ਰੋਮਾਂਚਕ ਰਿਹਾ। ਜਲੰਧਰ ਵਲੋਂ ਦੋਵੇਂ ਗੋਲ ਰਿਿਬਕਾ ਨੇ ਕਰਕੇ ਮੈਚ ਆਪਣੇ ਕਬਜ਼ੇ ਵਿੱਚ ਕੀਤਾ। ਬਠਿੰਡਾ ਨੇ ਗੋਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾਲ ਹੋ ਸਕੇ।ਤੀਜੇ ਸਥਾਨ ਲਈ ਹੋਏ ਮੈਚ ਵਿੱਚ ਅੰਮ੍ਰਿਤਸਰ ਵਲੋਂ ਜਸ਼ਨਦੀਪ ਨੇ ਦੋ, ਮੇਗਾ ਅਤੇ ਖੁਸ਼ਦੀਪ ਨੇ ਇਕ ਇਕ ਗੋਲ ਕੀਤਾ।
ਇਸ ਤੋਂ ਪਹਿਲਾਂ ਖੇਡੇ ਗਏ ਸੈਮੀਫਾਇਨਲ ਮੈਚਾਂ ਵਿੱਚ ਜਲੰਧਰ ਨੇ ਅੰੰਿਮ੍ਰਤਸਰ ਨੂੰ 3-0 ਨਾਲ ਅਤੇ ਬਠਿੰਡਾ ਨੇ ਪਟਿਆਲਾ ਨੂੰ 4-0 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ ਸੀ।
ਸੀਨੀਅਰ ਲੜਕੀਆਂ ਦੇ ਵਰਗ ਵਿੱਚ ਬਠਿੰਡਾ ਨੇ ਜਲੰਧਰ ਨੂੰ 5-0 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।ਅੰਮ੍ਰਿਤਸਰ ਨੇ ਪਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ
ਜੂਨੀਅਰ ਲੜਕੀਆਂ ਦੇ ਵਰਗ ਦਾ ਖਿਤਾਬ ਜਲੰਧਰ ਨੇ ਜਿੱਤਿਆ
ਜਲੰਧਰ 28 ਅਪਰੈਲ ( ) ਜਲੰਧਰ ਦੀਆਂ ਲੜਕੀਆਂ ਦੀ ਟੀਮ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਦਾ ਜੂਨੀਅਰ ਵਰਗ ਦਾ ਖਿਾਬ ਜਿੱਤ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੀ ਚੈਂਪੀਅਨਸ਼ਿਪ ਵਿੱਚ ਜੇਤੂ ਖਿਡਾਰਣਾਂ ਨੂੰ ਇਨਾਮਾਂ ਦੀ ਵੰਡ ਜਤਿਨ ਮਹਾਜਨ (ਐਮ ਡੀ ਅਲਫਾ ਹਾਕੀ) ਵਲੋਂ ਵੰਡੇ ਗਏ। ਜਦਕਿ ਅੰਮ੍ਰਿਤਸਰ ਨੇ ਪਟਿਆਲਾ ਨੂੰ 4-1 ਦੇ ਫਰਕ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਜੇਤੂ ਟਰਾਫੀਆਂ ਦੇ ਨਾਲ ਨਾਲ ਮੈਡਲ ਅਤੇ ਸਰਟੀਫੀਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਫਾਇਨਲ ਮੈਚ ਬਹੁਤ ਰੋਮਾਂਚਕ ਰਿਹਾ। ਜਲੰਧਰ ਵਲੋਂ ਦੋਵੇਂ ਗੋਲ ਰਿਿਬਕਾ ਨੇ ਕਰਕੇ ਮੈਚ ਆਪਣੇ ਕਬਜ਼ੇ ਵਿੱਚ ਕੀਤਾ। ਬਠਿੰਡਾ ਨੇ ਗੋਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾਲ ਹੋ ਸਕੇ।ਤੀਜੇ ਸਥਾਨ ਲਈ ਹੋਏ ਮੈਚ ਵਿੱਚ ਅੰਮ੍ਰਿਤਸਰ ਵਲੋਂ ਜਸ਼ਨਦੀਪ ਨੇ ਦੋ, ਮੇਗਾ ਅਤੇ ਖੁਸ਼ਦੀਪ ਨੇ ਇਕ ਇਕ ਗੋਲ ਕੀਤਾ।
ਇਸ ਤੋਂ ਪਹਿਲਾਂ ਖੇਡੇ ਗਏ ਸੈਮੀਫਾਇਨਲ ਮੈਚਾਂ ਵਿੱਚ ਜਲੰਧਰ ਨੇ ਅੰੰਿਮ੍ਰਤਸਰ ਨੂੰ 3-0 ਨਾਲ ਅਤੇ ਬਠਿੰਡਾ ਨੇ ਪਟਿਆਲਾ ਨੂੰ 4-0 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ ਸੀ।
ਸੀਨੀਅਰ ਲੜਕੀਆਂ ਦੇ ਵਰਗ ਵਿੱਚ ਬਠਿੰਡਾ ਨੇ ਜਲੰਧਰ ਨੂੰ 5-0 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।ਅੰਮ੍ਰਿਤਸਰ ਨੇ ਪਟਿਆਲਾ ਨੂੰ ਸਡਨ ਡੈਥ ਰਾਹੀਂ 3-2 ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਾ। ਜੇਤੂ ਟੀਮ ਨਿਰਧਾਰਤ ਸਮੇਂ ਵਿੱਚ 2-2 ਦੀ ਬਰਾਬਰੀ ਤੇਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ
ਜੂਨੀਅਰ ਲੜਕੀਆਂ ਦੇ ਵਰਗ ਦਾ ਖਿਤਾਬ ਜਲੰਧਰ ਨੇ ਜਿੱਤਿਆ
ਜਲੰਧਰ 28 ਅਪਰੈਲ ( ) ਜਲੰਧਰ ਦੀਆਂ ਲੜਕੀਆਂ ਦੀ ਟੀਮ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਦਾ ਜੂਨੀਅਰ ਵਰਗ ਦਾ ਖਿਾਬ ਜਿੱਤ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਚਲ ਰਹੀ ਚੈਂਪੀਅਨਸ਼ਿਪ ਵਿੱਚ ਜੇਤੂ ਖਿਡਾਰਣਾਂ ਨੂੰ ਇਨਾਮਾਂ ਦੀ ਵੰਡ ਜਤਿਨ ਮਹਾਜਨ (ਐਮ ਡੀ ਅਲਫਾ ਹਾਕੀ) ਵਲੋਂ ਵੰਡੇ ਗਏ। ਜਦਕਿ ਅੰਮ੍ਰਿਤਸਰ ਨੇ ਪਟਿਆਲਾ ਨੂੰ 4-1 ਦੇ ਫਰਕ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਜੇਤੂ ਟਰਾਫੀਆਂ ਦੇ ਨਾਲ ਨਾਲ ਮੈਡਲ ਅਤੇ ਸਰਟੀਫੀਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਫਾਇਨਲ ਮੈਚ ਬਹੁਤ ਰੋਮਾਂਚਕ ਰਿਹਾ। ਜਲੰਧਰ ਵਲੋਂ ਦੋਵੇਂ ਗੋਲ ਰਿਿਬਕਾ ਨੇ ਕਰਕੇ ਮੈਚ ਆਪਣੇ ਕਬਜ਼ੇ ਵਿੱਚ ਕੀਤਾ। ਬਠਿੰਡਾ ਨੇ ਗੋਲ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਾਲ ਹੋ ਸਕੇ।ਤੀਜੇ ਸਥਾਨ ਲਈ ਹੋਏ ਮੈਚ ਵਿੱਚ ਅੰਮ੍ਰਿਤਸਰ ਵਲੋਂ ਜਸ਼ਨਦੀਪ ਨੇ ਦੋ, ਮੇਗਾ ਅਤੇ ਖੁਸ਼ਦੀਪ ਨੇ ਇਕ ਇਕ ਗੋਲ ਕੀਤਾ।
ਇਸ ਤੋਂ ਪਹਿਲਾਂ ਖੇਡੇ ਗਏ ਸੈਮੀਫਾਇਨਲ ਮੈਚਾਂ ਵਿੱਚ ਜਲੰਧਰ ਨੇ ਅੰੰਿਮ੍ਰਤਸਰ ਨੂੰ 3-0 ਨਾਲ ਅਤੇ ਬਠਿੰਡਾ ਨੇ ਪਟਿਆਲਾ ਨੂੰ 4-0 ਦੇ ਫਰਕ ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ ਸੀ।
ਸੀਨੀਅਰ ਲੜਕੀਆਂ ਦੇ ਵਰਗ ਵਿੱਚ ਬਠਿੰਡਾ ਨੇ ਜਲੰਧਰ ਨੂੰ 5-0 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।ਅੰਮ੍ਰਿਤਸਰ ਨੇ ਪਟਿਆਲਾ ਨੂੰ ਸਡਨ ਡੈਥ ਰਾਹੀਂ 3-2 ਨਾਲ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਾ। ਜੇਤੂ ਟੀਮ ਨਿਰਧਾਰਤ ਸਮੇਂ ਵਿੱਚ 2-2 ਦੀ ਬਰਾਬਰੀ ਤੇ ਸਨ।
ਸੀਨੀਅਰ ਲੜਕਿਆਂ ਦੇ ਵਰਗ ਵਿੱਚ ਕਵਾਰਟਰ ਫਾਇਨਲ ਵਿੱਚ ਐਸਬੀਐਸ ਨਗਰ ਨੇ ਫਿਰੋਜ਼ਪੁਰ ਨੂੰ 3-0 ਨਾਲ, ਸੰਗਰੂਰ ਨੇ ਲੁਧਿਆਣਾ ਨੂੰ ਸ਼ੂਟ ਆਊਟ ਰਾਹੀਂ 3-2 ਨਾਲ, ਅੰਮ੍ਰਿਤਸਰ ਨੇ ਪਟਿਆਲਾ ਨੂੰ ਸ਼ੂਟ ਆਊਟ ਰਾਹੀਂ 2-1 ਨਾਲ ਅਤੇ ਜਲੰਧਰ ਨੇ ਪਠਾਨਕੋਟ ਨੂੰ 2-0 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।
ਅੱਜ ਦੇ ਮੈਚਾਂ ਸਮੇਂ ਹਰਿੰਦਰ ਸਿੰਘ ਸੰਘਾ ਟੈਕਨੀਕਲ ਡੈਲੀਗੇਟ ਹਾਕੀ ਇੰਡੀਆ, ਗੁਰਿੰਦਰ ਸਿੰਘ ਸੰਘਾ ਅੰਪਾਇਰ ਮੈਨੇਜਰ ਹਾਕੀ ਇੰਡੀਆ, ਕੁਲਬੀਰ ਸਿੰਘ ਸੈਣੀ, ਰਵਿੰਦਰ ਸਿੰਘ ਲਾਲੀ,ਰਣਧੀਰ ਸਿੰਘ, ਰਾਜਵੰਤ ਸਿੰਘ ਮਾਨ, ਕੁਲਦੀਪ ਸਿੰਘ, ਪਰਮਿੰਦਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ
ਜੂਨੀਅਰ ਵਰਗ ਦੀ ਜੇਤੂ ਜਲੰਧਰ ਦੀ ਟੀਮ ਮੁੱਖ ਮਹਿਮਾਨ ਤੋਂ ਜੇਤੂ ਟਰਾਫੀ ਹਾਸਲ ਕਰਦੀ ਹੋਈ, ਉਨ੍ਹਾਂ ਨਾਲ ਨਜ਼ਰ ਆ ਰਹੇ ਹਨ ਹਾਕੀ ਪੰਜਾਬ ਦੇ ਮੈਂਬਰ ਸਨ।
ਸੀਨੀਅਰ ਲੜਕਿਆਂ ਦੇ ਵਰਗ ਵਿੱਚ ਕਵਾਰਟਰ ਫਾਇਨਲ ਵਿੱਚ ਐਸਬੀਐਸ ਨਗਰ ਨੇ ਫਿਰੋਜ਼ਪੁਰ ਨੂੰ 3-0 ਨਾਲ, ਸੰਗਰੂਰ ਨੇ ਲੁਧਿਆਣਾ ਨੂੰ ਸ਼ੂਟ ਆਊਟ ਰਾਹੀਂ 3-2 ਨਾਲ, ਅੰਮ੍ਰਿਤਸਰ ਨੇ ਪਟਿਆਲਾ ਨੂੰ ਸ਼ੂਟ ਆਊਟ ਰਾਹੀਂ 2-1 ਨਾਲ ਅਤੇ ਜਲੰਧਰ ਨੇ ਪਠਾਨਕੋਟ ਨੂੰ 2-0 ਨਾਲ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ।
ਅੱਜ ਦੇ ਮੈਚਾਂ ਸਮੇਂ ਹਰਿੰਦਰ ਸਿੰਘ ਸੰਘਾ ਟੈਕਨੀਕਲ ਡੈਲੀਗੇਟ ਹਾਕੀ ਇੰਡੀਆ, ਗੁਰਿੰਦਰ ਸਿੰਘ ਸੰਘਾ ਅੰਪਾਇਰ ਮੈਨੇਜਰ ਹਾਕੀ ਇੰਡੀਆ, ਕੁਲਬੀਰ ਸਿੰਘ ਸੈਣੀ, ਰਵਿੰਦਰ ਸਿੰਘ ਲਾਲੀ,ਰਣਧੀਰ ਸਿੰਘ, ਰਾਜਵੰਤ ਸਿੰਘ ਮਾਨ, ਕੁਲਦੀਪ ਸਿੰਘ, ਪਰਮਿੰਦਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
More Stories
इनोसेंट हार्ट्स में धूमधाम से मनाया गया गणतंत्र दिवस : विद्यालय के प्रांगण में गूँजे देशभक्ति के स्वर
“रिश्ते नाते” के प्रीमियर ने दर्शकों के दिलों में बनाई खास जगह!!
ज़ी पंजाबी का संडे स्पेशल: पूरे परिवार के लिए एक ब्लॉकबस्टर मूवी मैराथन!