Pages

Pages

Crime

आरोपी ने बिलों के निपटारे के बदले 1,20,000 रुपये रिश्वत की थी मांग चंडीगढ़ : Manvir Singh Walia प्रदेश में...

चंडीगढ़, 31 अगस्त :  Manvir Singh Walia पंजाब विजिलेंस ब्यूरो ने राज्य में भ्रष्टाचार के खिलाफ चलाए जा रहे अभियान...

जालन्धर-मनवीर सिंह वालिया मुख्य मंत्री भगवंत सिंह मान की अगुवाई वाली  पंजाब सरकार की भ्रष्टाचार के खिलाफ जीरो टॉलरेंस नीति...

*चंडीगढ़ :  *JATIN KUMAR* पंजाब विजीलेंस ब्यूरो ने राज्य में भ्रष्टाचार के खिलाफ जारी अभियान के तहत आज सेवानिवृत्त ब्लॉक...

चंडीगढ़ : Prime Punjab पंजाब विजिलेंस ब्यूरो ने प्रधानमंत्री आवास योजना के तहत केंद्र से प्राप्त 1,20,000 रुपये की ग्रांट...

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ 50,781 ਕੁਨੈਕਸ਼ਨਾਂ ਦੀ ਹੋਈ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ ਕਿਹਾ, ਬਿਜਲੀ ਚੋਰੀ ਰੋਕਣ ਲਈ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ ਚੰਡੀਗੜ੍ਹ, 26 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ‘ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ। ਇਸ ਬਾਰੇ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ ‘ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ। ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ। ————- सूचना और लोक संपर्क विभाग, पंजाब *बिजली चोरी के खिलाफ 2 दिन की मुहिम सफलतापूर्वक संपन्न हुई: हरभजन सिंह ई.टी.ओ* *50,781 कनेक्शनों की हुई जांच, चोरी के 3,349 मामले पकड़े गए और 7.66 करोड़ रुपये का जुर्माना लगाया गया* *कहा, बिजली चोरी रोकने के लिए अचानक जांच का सिलसिला जारी रहेगा* चंडीगढ़, 26 अगस्त पंजाब के बिजली और लोक निर्माण मंत्री हरभजन सिंह ई.टी.ओ ने आज यहां बिजली चोरी का पता लगाने और बिजली की बचत को प्रोत्साहित करने के उद्देश्य से चलाई गई दो दिन की राज्यव्यापी जांच मुहिम को सफलतापूर्वक पूरा करने की घोषणा की। उन्होंने बताया कि इस मुहिम के परिणामस्वरूप 50,781 बिजली कनेक्शनों की जांच की गई, 3,349 मामलों में बिजली चोरी का पता चला और 7.66 करोड़ रुपये का जुर्माना लगाया गया। यहां जारी प्रेस बयान के माध्यम से बिजली मंत्री हरभजन सिंह ई.टी.ओ ने बताया कि इस मुहिम के दूसरे दिन रविवार को पंजाब राज्य पावर कॉर्पोरेशन लिमिटेड (पी.एस.पी.सी.एल.) के वितरण और प्रवर्तन विंग ने 22,288 बिजली कनेक्शनों की जांच की, चोरी के 1,274 मामले पकड़े और बिजली चोरी करने वाले उपभोक्ताओं पर 3.02 करोड़ रुपये का जुर्माना लगाया गया। उन्होंने कहा कि बिजली चोरी को पूरी तरह से समाप्त करने के लिए भविष्य में भी अचानक जांच का सिलसिला जारी रहेगा। इस बारे में जानकारी देते हुए बिजली मंत्री ने कहा कि पी.एस.पी.सी.एल के वितरण विंग ने दो दिन की मुहिम के दौरान राज्य के विभिन्न जोनों में महत्वपूर्ण परिणाम प्राप्त किए हैं। उन्होंने बताया कि दक्षिणी जोन (पटियाला), केंद्रीय जोन (लुधियाना), उत्तरी जोन (जालंधर), बॉर्डर जोन (अमृतसर) और पश्चिमी जोन (बठिंडा) ने सामूहिक रूप से 42,396 कनेक्शनों की जांच की, 3,073 मामलों में चोरी का पता लगाया और 6.68 करोड़ रुपये का जुर्माना लगाया। बिजली मंत्री ने बताया कि पी.एस.पी.सी.एल. के प्रवर्तन विंग ने भी अपनी राज्यव्यापी मुहिम के दौरान अहम भूमिका निभाई। उन्होंने कहा कि प्रवर्तन विंग द्वारा 8,385 कनेक्शनों की जांच के दौरान 276 मामलों में बिजली चोरी का पता लगाया गया और बिजली चोरी करने वाले उपभोक्ताओं पर 1.18 करोड़ रुपये का जुर्माना लगाया गया। बिजली मंत्री हरभजन सिंह ई.टी.ओ ने कहा कि इस दो दिन की जांच मुहिम का सफलतापूर्वक संपन्न होना बिजली विभाग के सार्थक प्रयासों का प्रमाण है। उन्होंने सभी बिजली उपभोक्ताओं से बिजली का समझदारी से उपयोग करने और बिजली चोरी के किसी भी मामले की तुरंत रिपोर्ट करने की अपील की। उन्होंने कहा कि मुख्यमंत्री भगवंत सिंह मान के नेतृत्व वाली पंजाब सरकार बिजली बचत को प्रोत्साहित करने और बिजली चोरी को रोकने के लिए वचनबद्ध है

*बिजली चोरी के खिलाफ 2 दिन की मुहिम सफलतापूर्वक संपन्न हुई: हरभजन सिंह ई.टी.ओ* *50,781 कनेक्शनों की हुई जांच, चोरी...