ਜਲੰਧਰ ( Prime Punjab) ਬਠਿੰਡਾ ਦੀ ਟੀਮ ਨੇ ਸਖਤ ਮੁਕਾਬਲੇ ਤੋਂ ਬਾਅਦ ਜਲੰਧਰ ਦੀ ਟੀਮ ਨੂੰ ਇਕ ਗੋਲ ਨਾਲ ਹਰਾ...
Politics
जालंधर-Manvir Singh Walia ज़िला चुनाव अधिकारी-कम-डिप्टी कमिशनर डा. हिमांशु अग्रवाल की मौजूदगी में आज यहाँ ज़िला प्रशासकीय कंपलैक्स में लोकसभा...
जालंधर-Prime Punjab वैज्ञानिक एवं औद्योगिक अनुसंधान परिषद, नई दिल्ली के अधीन कार्यरत केंद्रीय चर्म अनुसंधान संस्थान (सीएसआईआर-सीएलआरआई), चेन्नई के क्षेत्रीय...
सराज महिला महाविद्यालय में प्राचार्या प्रो. डॉ. (श्रीमती) अजय सरीन के योग्य दिशा-निर्देशन में कॉमर्स व साइंस विभाग की पी.जी....
जालंधर (Manvir Singh Walia ) :- डिप्स स्कूल बेगोवाल में विश्वस्तरीय सुविधाओं वालेशूटिग रेंज का उद्घाटन समारोह आयोजित किया...
Jalandhar-Manvir Singh Walia हंसराज महिला महाविद्यालय की बीबीए सेमेस्टर-3 की छात्रा तनीषा ने गुरु नानक देव यूनिवर्सिटी में दूसरा स्थान...
JALANDHAR-MANVIR SINGH WALIA मेहर चंद पॉलीटेक्निक कालेज के प्रिंसिपल डॉक्टर जगरूप सिंह जी के कुशल नेतृत्व और ऑटोमोबाइल विभाग के...
Jalandhar : Manvir Sngh Walia ਦਲਬਦਲੀਆਂ ਦੇ ਰੁਝਾਨ ਸਦਕਾ ਲੋਕਾਂ ਵਿੱਚ ਰਾਜਨੀਤੀ ਪ੍ਰਤੀ ਬੇਭਰੋਸਗੀ ਪੈਦਾ ਹੋ ਰਹੀ ਹੈ ਅਤੇ ਸਿਆਸਤ ਗੰਧਲੀ ਹੋ ਰਹੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ.ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਮੁੱਦਿਆਂ ਤੇ ਚੋਣ ਲੜਣ ਦੀ ਬਜਾਏ ਦਲਬਦੂਆਂ ਦੇ ਸਹਾਰੇ ਸੱਤ੍ਹਾ ਹਾਸਲ ਕਰਨ ਲਈ ਯਤਨਸ਼ੀਲ ਹੈ, ਜੋ ਰਾਜਨੀਤੀ ਦੇ ਅਸੂਲਾਂ ਦੇ ਖਿਲਾਫ਼ ਹੈ। ਕਾ.ਸੇਖੋਂ ਨੇ ਕਿਹਾ ਕਿ ਫਿਰਕਾਪ੍ਰਸਤੀ ਲਗਾਤਾਰ ਵਧ ਰਹੀ ਹੈ, ਦੇਸ਼ ਦਾ ਸੰਵਿਧਾਨ ਖਤਰੇ ਵਿੱਚ ਹੈ, ਮਹਿੰਗਾਈ ਸਿਖ਼ਰਾਂ ਤੇ ਪਹੁੰਚ ਗਈ ਹੈ, ਅਪਰਾਧ ਵਧ ਰਹੇ ਹਨ, ਲੋਕਾਂ ਦਾ ਜੀਵਨ ਗੁਜਾਰਾ ਮੁਸ਼ਕਿਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਸਿਆਸੀ ਪਾਰਟੀਆਂ ਨੂੰ ਇਹਨਾਂ ਮੁੱਦਿਆਂ ਤੇ ਲੋਕ ਸਭਾ ਚੋਣਾਂ ਲੜਣੀਆਂ ਚਾਹੀਦੀਆਂ ਹਨ, ਪਰ ਅਫਸੋਸ ਇਸ ਗੱਲ ਦਾ ਹੈ ਕਿ ਰਿਵਾਇਤੀ ਪਾਰਟੀਆਂ ਇਹਨਾਂ ਲੋਕ ਮੁੱਦਿਆਂ ਤੋਂ ਪਾਸਾ ਵੱਟ ਕੇ ਦਲਬਦਲੂਆਂ ਦੇ ਸਹਾਰੇ ਚੋਣਾਂ ਜਿੱਤਣ ਲਈ ਯਤਨਸ਼ੀਲ ਹਨ। ਸੂਬਾ ਸਕੱਤਰ ਨੇ ਕਿਹਾ ਕਿ ਦਲ ਬਦਲੀ ਕਰਕੇ ਟਿਕਟਾਂ ਹਾਸਲ ਕਰਨ ਵਾਲੇ ਇਨਸਾਨੀ ਕਦਰਾਂ ਕੀਮਤਾਂ ਛੱਡ ਕੇ ਆਪਣੀ ਪਾਰਟੀ ਨੂੰ ਤਿਲਾਂਜਲੀ ਦੇ ਕੇ ਦੂਜੀ ਅਜਿਹੀ ਪਾਰਟੀ ਵਿੱਚ ਚਲੇ ਜਾਂਦੇ ਹਨ, ਜਿਸਦਾ ਪਹਿਲੀ ਪਾਰਟੀ ਦੀਆਂ ਨੀਤੀਆਂ ਨਾਲ ਕੋਈ ਨੇੜ ਦਾ ਵੀ ਸਬੰਧ ਨਹੀਂ ਹੁੰਦਾ। ਪਹਿਲਾਂ ਲੋਕਾਂ ਤੋਂ ਹਿਮਾਇਤ ਲੈ ਕੇ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਆਗੂ ਹੋਰ ਪਾਰਟੀ ਵਿੱਚ ਸ਼ਾਮਲ ਹੋ ਕੇ ਲੋਕਾਂ ਨਾਲ ਧੋਖਾ ਤੇ ਗੱਦਾਰੀ ਕਰ ਰਹੇ ਹਨ। ਕਾ.ਸੇਖੋਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਨਾ ਭਰੋਸੇਯੋਗ ਵਿਅਕਤੀਆਂ ਨੂੰ ਸ਼ਾਮਲ ਕਰਾਉਣ ਤੋਂ ਸੰਕੋਚ ਕਰਨੀ ਚਾਹੀਦੀ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਅਜਿਹੇ ਧੋਖੇਬਾਜ ਦਲਬਦਲੂਆਂ ਨੂੰ ਮੂੰਹ ਨਾ ਲਾਉਣ। ਉਹਨਾਂ ਕਿਹਾ ਕਿ ਦੌਲਤ ਤੇ ਸੁਹਰਤ ਦੀ ਬਜਾਏ ਦੇਸ਼ ਦੀ ਸੇਵਾ ਕਰਨ ਵਾਲੇ ਉਮੀਦਵਾਰਾਂ ਦੀ ਕਦਰ ਕਰਕੇ ਉਹਨਾਂ ਨੂੰ ਲੋਕ ਸਭਾ ਵਿੱਚ ਭੇਜਣ। ਇੱਕ ਸਵਾਲ ਦੇ ਜਵਾਬ ਵਿੱਚ ਕਾ.ਸੇਖੋਂ ਨੇ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਜਾਤ ਵਿਤਕਰਾ ਨਹੀਂ ਕੀਤਾ ਜਾਂਦਾ ਅਤੇ ਭਾਰਤੀ ਸੰਵਿਧਾਨ ਵੀ ਸਾਰੇ ਧਰਮਾਂ ਜਾਤਾਂ ਨੂੰ ਬਰਾਬਰ ਦਰਜਾ ਦਿੰਦਾ ਹੈ। ਉਹਨਾਂ ਆਮ ਆਦਮੀ ਪਾਰਟੀ ਦੇ ਸੁਬਾਈ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਲਾਲਜੀਤ ਭੁੱਲਰ ਵੱਲੋਂ ਕੀਤੀ ਬਿਆਨਬਾਜੀ ਬਾਰੇ ਆਪਣਾ ਪੱਖ ਸਪਸ਼ਟ ਕਰਨ ਅਤੇ ਉਸ ਵਿਰੁੱਧ ਬਣਦੀ ਕਾਰਵਾਈ ਕਰਨ।
ਮੋਦੀ ਸਰਕਾਰ ਨੂੰ ਹਰਾਉਣ ਤੋਂ ਬਾਅਦ ਧਰਮ ਨਿਰਪੱਖ ਤੇ ਜਮਹੂਰੀ ਸ਼ਕਤੀਆਂ ਦੀ ਸਰਕਾਰ ਬਣਾਈ ਜਾਵੇਗੀ - ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਜਲੰਧਰ / ਬੰਡਾਲਾ ਮੰਜਕੀ 11 ਅਪ੍ਰੈਲ-Manvir singh Walia : ਸੀਪੀਆਈ ( ਐਮ ) ਵੱਲੋਂ ਲੋਕ ਸਭਾ ਚੋਣਾਂ ਦੌਰਾਨ...
Jalandhar-Manvir Singh walia हंसराज महिला महाविद्यालय के बी.वॉक (बैंकिंग एंड फायनेंशियल सर्विसिस) सेमेस्टर-3 की छात्राओं ने यूनिवर्सिटी पोजीशन प्राप्त कर...