ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੀਪੀਆਈ ( ਐਮ ) ਅਤੇ ਸੀਪੀਆਈ ਵੱਲੋਂ ਵਿਸ਼ਾਲ ਰੈਲੀ ਸੀਪੀਆਈ ( ਐਮ ) ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ , ਕਾਮਰੇਡ ਸੁਖਵਿੰਦਰ ਸਿੰਘ ਸੇਖੋਂ , ਕਾਮਰੇਡ ਬੰਤ ਸਿੰਘ ਬਰਾੜ ਅਤੇ ਕਾਮਰੇਡ ਪ੍ਰਸ਼ੋਤਮ ਲਾਲ ਬਿਲਗਾ ਵੱਲੋਂ ਸੰਬੋਧਨ ਕੀਤਾ ' ਮੋਦੀ ਸਰਕਾਰ ਹਰਾਓ - ਦੇਸ਼ ਬਚਾਓ ' ਦੇ ਨਾਅਰੇ ਨਾਲ ਚੋਣ ਮੁਹਿੰਮ ਤੇਜ਼ ਜਲੰਧਰ 16 ਮਈ : Prime Punjab ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ...
Politics
गांधी परिवार और पूरी कांग्रेस इस वक्त पलायन की स्थिति में : धामी पूरे देश की तरह पंजाब भी मोदी के...
ਪਾਤਰ ਦਾ ਨਾਂ ਪੰਜਾਬੀ ਸਾਹਿਤ ਦੇ ਅੰਬਰਾਂ ਤੇ ਸਦਾ ਲਈ ਚਮਕਦਾ ਰਹੇਗਾ ਜਲੰਧਰ 12 ਮਈ : Manvir Singh Walia ਸੀਪੀਆਈ ( ਐਮ ) ਦੇ ਸੂਬਾ ਸਕੱਤਰੇਤ ਮੈਂਬਰ , ਜ਼ਿਲ੍ਹਾ ਜਲੰਧਰ...
ਜਲੰਧਰ 13 ਮਈ : Prime Punjab ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਬਿਲਗਾ 13 ਮਈ...
Jalandhar-Manvir Singh Walia ग्रामीण बच्चों में शिक्षा को प्रोत्साहित करने के उद्देश्य से अपनी सामाजिक जिमेवारी का निर्वाह करते हुए...
हमें बोलने की ज़रूरत नहीं है, हमारे लिए ज़ीरो बिजली बिल बोलता है, 43,000 नौकरियां बोलती है, नहरी पानी बोलता...
ਜਲੰਧਰ, 9 ਮਈ Manvir Singh Walia ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ...
Jalandhar-Manvir Singh Walia इनोसट हार्ट्स कॉलेज ऑफ़ एजुकेशन प्रत्येक वर्ष शिक्षण कौशल के सर्वोत्तम प्रदर्शन के साथ शिक्षा में एक...
ਫਿਲੌਰ-Manvir Singh Walia ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਵਿੱਚ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੇ ਫੈਸਲੇ ਤੋਂ ਨਾਰਾਜ਼ ਮਹਿਲਾ ਵਰਕਰਾਂ ਨੇ ਵੀਰਵਾਰ ਨੂੰ ਫਿਲੌਰ ਵਿਖੇ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ। 'ਚੰਨੀ ਮੁਰਦਾਬਾਦ' ਦੇ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚੰਨੀ ਦਾ ਔਰਤਾਂ ਨਾਲ ਗਲਤ ਵਰਤਾਓ ਕਰਨ ਦਾ ਟਰੈਕ ਰਿਕਾਰਡ ਹੈ ਅਤੇ ਕੋਈ ਵੀ ਮਹਿਲਾ ਉਹਨਾਂ ਵਰਗੇ ਵਿਅਕਤੀ ਨੂੰ ਵੋਟ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਆਪਣੇ ਕੰਮ ਲਈ ਸੰਸਦ ਮੈਂਬਰ ਕੋਲ ਜਾਣਾ ਪੈਂਦਾ ਹੈ, ਇਸ ਲਈ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਵਿਅਕਤੀ ਬੇਦਾਗ ਚਰਿੱਤਰ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਔਰਤਾਂ ਚੰਨੀ ਵਰਗੇ ਵਿਅਕਤੀ ਨੂੰ ਮਿਲਣ ਤੋਂ ਡਰਦੀਆਂ ਹਨ। ਪ੍ਰਦਰਸ਼ਨਕਾਰੀ ਔਰਤਾਂ ਨੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਦਰਕਿਨਾਰ ਕਰਨ 'ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ‘ਚੌਧਰੀ ਸੰਤੋਖ ਸਿੰਘ ਜ਼ਿੰਦਾਬਾਦ’ ਅਤੇ ‘ਚੌਧਰੀ ਵਿਕਰਮਜੀਤ ਸਿੰਘ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਚੌਧਰੀ ਪਰਿਵਾਰ ਨੇ ਫਿਲੌਰ ਹਲਕੇ ਵਿੱਚ ਦਹਾਕਿਆਂ ਤੱਕ ਕੰਮ ਕੀਤਾ ਹੈ, ਪਰ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਜ਼ਲੀਲ ਕੀਤਾ। ਉਨ੍ਹਾਂ ਆਖਿਆ ਕਿ ਫਿਲੌਰ ਦੇ ਲੋਕ ਚੌਧਰੀ ਪਰਿਵਾਰ ਨਾਲ ਆਪਣੇ ਪਰਿਵਾਰਕ ਮੈਂਬਰਾਂ ਵਾਂਗ ਵਿਵਹਾਰ ਕਰਦੇ ਹਨ ਅਤੇ ਕਿਸੇ ਵੀ ਸਮੇਂ ਉਨ੍ਹਾਂ ਦੇ ਘਰ ਆ ਜਾ ਸਕਦੇ ਹਨ ਪਰ ਚੰਨੀ ਇੱਕ ਬਾਹਰੀ ਵਿਅਕਤੀ ਹਨ ਤੇ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹਨਾਂ ਤੋਂ ਕੰਮ ਕਰਵਾਉਣ ਲਈ ਚਮਕੌਰ ਸਾਹਿਬ ਜਾਣਾ ਪਵੇਗਾ। ਇਸ ਤੋਂ ਇਲਾਵਾ, ਪ੍ਰਦਰਸ਼ਨ ਵਿਚ ਮੌਜੂਦ ਪ੍ਰਵਾਸੀ ਔਰਤਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੰਨੀ ਦੀਆਂ ਪ੍ਰਵਾਸੀਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਦਾ ਮੁੱਦਾ ਵੀ ਉਠਾਇਆ। ਇਹ ਟਿੱਪਣੀ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਮੌਜੂਦਗੀ ਵਿੱਚ ਕੀਤੀ ਗਈ ਸੀ। ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਮਿਹਨਤੀ ਪ੍ਰਵਾਸੀ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ, ਪਰ ਚੰਨੀ ਨੇ ਉਹਨਾਂ ਦੀ ਖੁਲ੍ਹੇਆਮ ਬੇਇੱਜਤੀ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਨੇ ਕਾਂਗਰਸ ਦੇ ਪਹਿਲੇ ਪਰਿਵਾਰ ਗਾਂਧੀ ਪਰਿਵਾਰ ਦੇ ਮੈਂਬਰ ਦੀ ਮੌਜੂਦਗੀ ਵਿੱਚ ਉਨ੍ਹਾਂ ਦਾ ਅਪਮਾਨ ਕਰਨ ਦੀ ਹਿੰਮਤ ਕੀਤੀ ਸੀ ਅਤੇ ਉਹਨਾਂ ਨੂੰ ਆਪਣੀ ਟਿੱਪਣੀ ਲਈ ਸਜ਼ਾ ਮਿਲਣੀ ਚਾਹੀਦੀ ਸੀ। ਇਸ ਪ੍ਰਦਰਸ਼ਨ ਨੇ ਫਿਲੌਰ ਦੇ ਕਾਂਗਰਸੀ ਵਰਕਰਾਂ ਵਿੱਚ ਫੈਲੇ ਡੂੰਘੇ ਰੋਸ ਨੂੰ ਜਾਹਿਰ...
Jalandhar-Manvir Singh Walia सुखबीर सिंह बादल ने अल्पसंख्यकों को निशाना बनाने के लिए भाजपा की कड़ी निंदा करते हुए कहा...

