pwd

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਚੰਡੀਗੜ੍ਹ, 1 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ ‘ਤੇ ਚਰਚਾ ਕੀਤੀ।

ਚੰਡੀਗੜ੍ਹ, 1 ਅਗਸਤ Prime Punjab ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ...